ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 27 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ … Continue reading ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ