600 ਵਕੀਲਾਂ ਵੱਲੋਂ ਚੀਫ਼ ਜਸਟਿਸ ਨੂੰ ਲਿੱਖੀ ਗਈ ਚਿੱਠੀ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਪ੍ਰਤੀਕਿਰਿਆ

ਨਵੀਂ ਦਿੱਲੀ, 28 ਮਾਰਚ 2024 (ਦੀ ਪੰਜਾਬ ਵਾਇਰ)। ਦੇਸ਼ ਦੇ ਸਾਬਕਾ ਸਾਲਿਸਿਟਰ ਜਨਰਲ ਹਰੀਸ਼ ਸਾਲਵੇ ਸਮੇਤ 600 ਤੋਂ ਵੱਧ ਸੀਨੀਅਰ ਵਕੀਲਾਂ ਨੇ ਸੀਜੇਆਈ ਡੀਵਾਈ ਚੰਦਰਚੂੜ ਨੂੰ ਪੱਤਰ ਲਿਖਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਨਿਆਂਪਾਲਿਕਾ ਨੂੰ ਖਤਰਾ ਹੈ ਅਤੇ ਉਸ ਨੂੰ ਸਿਆਸੀ ਅਤੇ ਕਾਰੋਬਾਰੀ ਦਬਾਅ ਤੋਂ ਬਚਾਉਣਾ ਹੋਵੇਗਾ। ਵਕੀਲਾਂ ਨੇ ਲਿਖਿਆ ਕਿ ਨਿਆਂਇਕ ਅਖੰਡਤਾ … Continue reading 600 ਵਕੀਲਾਂ ਵੱਲੋਂ ਚੀਫ਼ ਜਸਟਿਸ ਨੂੰ ਲਿੱਖੀ ਗਈ ਚਿੱਠੀ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਪ੍ਰਤੀਕਿਰਿਆ