ਵੋਟਰ ਹੈਲਪਲਾਈਨ ਐਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰ ਸਕਦੇ ਹਨ – ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 29 ਮਾਰਚ 2024(ਦੀ ਪੰਜਾਬ ਵਾਇਰ)। ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐਪ ਚਲਾਈਆਂ ਗਈਆਂ ਹਨ ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਚੋਣ … Continue reading ਵੋਟਰ ਹੈਲਪਲਾਈਨ ਐਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰ ਸਕਦੇ ਹਨ – ਜ਼ਿਲ੍ਹਾ ਚੋਣ ਅਫ਼ਸਰ