ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

ਕਮਿਸ਼ਨ ਵੱਲੋਂ ਪੰਜਾਬ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਕੀਤੇ ਗਏ ਸ਼ਾਮਲ ਚੰਡੀਗੜ੍ਹ, 29 ਮਾਰਚ 2024 (ਦੀ ਪੰਜਾਬ ਵਾਇਰ)। ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ ‘ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ … Continue reading ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ