ਜ਼ਿਲਾ ਮੈਜਿਸਟਰੇਟ ਵੱਲੋਂ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਣ ਲਈ ਜ਼ਿਲਾ ਗੁਰਦਾਸਪੁਰ ਵਿੱਚ 31 ਮਾਰਚ ਤੱਕ ਲਾਕਡਾਊਨ ਕਰਨ ਦਾ ਹੁਕਮ ਜਾਰੀ

ਜ਼ਰੂਰੀ ਵਸਤਾਂ ਦੀ ਸਪਲਾਈ ‘ਤੇ ਹੋਵੇਗੀ ਛੋਟ ਗੁਰਦਾਸਪੁਰ 22 ਮਾਰਚ। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਦੀ ਸੁਰੱਖਿਆ ਲਈ ਮਹਾਂਮਾਰੀ ਦੇ ਪ੍ਰਭਾਵ ਤੋਂ ਬਚਣ ਲਈ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜ਼ਿਲ•ਾ ਗੁਰਦਾਸਪੁਰ ਦੀ ਹਦੂਦ ਅੰਦਰ ਲਾਕਡਾਊਨ ਦਾ … Continue reading ਜ਼ਿਲਾ ਮੈਜਿਸਟਰੇਟ ਵੱਲੋਂ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਣ ਲਈ ਜ਼ਿਲਾ ਗੁਰਦਾਸਪੁਰ ਵਿੱਚ 31 ਮਾਰਚ ਤੱਕ ਲਾਕਡਾਊਨ ਕਰਨ ਦਾ ਹੁਕਮ ਜਾਰੀ