ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ

ਚੰਡੀਗੜ•, 23 ਮਾਰਚ ਪੰਜਾਬ ਦੇ ਸਹਿਕਾਰਤਾ ਤੇ ਜੇਲ• ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਕੋਵਿਡ-19 ਦੇ ਵਧਦੇ ਪ੍ਰਕੋਮ ਦੇ ਚੱਲਦਿਆਂ ਕਿਸੇ ਵੀ ਔਖੀ ਸਥਿਤੀ ਨਾਲ ਨਜਿੱਠਣ ਅਤੇ ਲੋੜਵੰਦਾਂ ਦੀ ਮੱਦਦ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਨ ਦਾ ਫੈਸਲਾ ਕੀਤਾ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ … Continue reading ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ