ਜਿਲਾ ਪ੍ਰਸ਼ਾਸ਼ਨ ਵਲੋਂ ਲੋਕਾਂ ਨੂੰ ਜਰੂਰੀ ਵਸਤਾਂ ਦੀ ਕੋਈ ਕਮੀਂ ਨਹੀ ਆਉਣ ਦਿੱਤੀ ਜਾਵੇਗੀ- -ਡਿਪਟੀ ਕਮਿਸ਼ਨਰ

2079 ਲੋਕ ਵਿਦੇਸ਼ ਵਿਚੋਂ ਗੁਰਦਾਸਪੁਰ ਆਏ ਸਨ , 14 ਦਿਨਾਂ ਘਰ ਵਿਚ ਏਕਾਂਤਵਾਸ ਰਹਿਣ ਦੀ ਹਦਾਇਤ ਗੁਰਦਾਸਪੁਰ, 23 ਮਾਰਚ -ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਬਚਾਓ ਨੂੰ ਮੱਦੇਨਜ਼ਰ ਰੱਖਦੇ ਲੋਕ ਹਿੱਤ ਲਈ ਜ਼ਿਲੇ ਅੰਦਰ ਕਰਫਿਊ ਲਗਾਇਆ ਹੈ, ਇਸ ਲਈ ਲੋਕ ਘਰਾਂ ਵਿਚ ਹੀ ਰਹਿਣ। ਉਨਾਂ … Continue reading ਜਿਲਾ ਪ੍ਰਸ਼ਾਸ਼ਨ ਵਲੋਂ ਲੋਕਾਂ ਨੂੰ ਜਰੂਰੀ ਵਸਤਾਂ ਦੀ ਕੋਈ ਕਮੀਂ ਨਹੀ ਆਉਣ ਦਿੱਤੀ ਜਾਵੇਗੀ- -ਡਿਪਟੀ ਕਮਿਸ਼ਨਰ