ਜ਼ਿਲਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਘਰਾਂ ਤਕ ਜਰੂਰੀ ਵਸਤਾਂ ਦੀ ਕੀਤੀ ਜਾਵੇਗੀ ਸਪਲਾਈ-ਡਿਪਟੀ ਕਮਿਸ਼ਨਰ

ਮੈਡੀਕਲ ਸਟੋਰਾਂ ਤੋਂ ਹੋਵੇਗੀ ਹੋਮ ਡਿਲਵਰੀ ਲੋਕਾਂ ਘਰਾਂ ਵਿਚ ਰਹਿਣ- ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਵੀ ਮੁਸ਼ਕਿਲ ਲਈ ਵਟਸਐਪ ਨੰਬਰ 70099-89791 ਤੇ ਸੰਪਰਕ ਕੀਤਾ ਜਾ ਸਕਦਾ ਹੈ ਗੁਰਦਾਸਪੁਰ, 24 ਮਾਰਚ । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਲੋਕ ਹਿੱਤ ਨੂੰ ਵੇਖਦੇ ਹੋਏ ਜ਼ਿਲ•ਾ ਗੁਰਦਾਸਪੁਰ ਵਿਖੇ ਕਰੋਨਾ ਵਾਇਰਸ … Continue reading ਜ਼ਿਲਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਘਰਾਂ ਤਕ ਜਰੂਰੀ ਵਸਤਾਂ ਦੀ ਕੀਤੀ ਜਾਵੇਗੀ ਸਪਲਾਈ-ਡਿਪਟੀ ਕਮਿਸ਼ਨਰ