ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਕਰਫਿਊ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ

ਦੁੱਧ ਤੇ ਸਬਜ਼ੀਆਂ ਆਦਿ ਸਾਮਾਨ ਨੂੰ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਕਰਿਆਨੇ ਅਤੇ ਦਵਾਈਆਂ ਵਾਲੀਆਂ ਦੁਕਾਨਾਂ ਵਾਰੋ-ਵਾਰੀ ਖੋਲਣ ਦੀ ਇਜਾਜ਼ਤ ਦੇਣ ਲਈ ਵੀ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਆਦੇਸ਼ ਕਰਫਿਊ ਅਤੇ ਘਰੇਲੂ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 188 ਤਹਿਤ ਸਖ਼ਤ ਕਾਰਵਾਈ ਦੀ ਚਿਤਾਵਨੀ 94,000 ਐਨ.ਆਰ.ਆਈਜ਼. ਤੇ ਵਿਦੇਸ਼ੀਆਂ … Continue reading ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਕਰਫਿਊ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ