ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ ਰਾਹਤ ਫੰਡ ਕਾਇਮ ਕੀਤਾ, ਲੋਕਾਂ ਨੂੰ ਯੋਗਦਾਨ ਪਾਉਣ ਦੀ ਕੀਤੀ ਅਪੀਲ

ਚੰਡੀਗੜ•, 24 ਮਾਰਚ-ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਵੱਲੋਂ ਆਪ ਮੁਹਾਰੇ ਯੋਗਦਾਨ ਪਾਉਣ ਦੀਆਂ ਕੀਤੀਆਂ ਜਾ ਰਹੀਆਂ ਬੇਨਤੀਆਂ ‘ਤੇ ਹੁੰਗਾਰਾ ਭਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵੱਖਰੇ ਤੌਰ ‘ਤੇ ਪੰਜਾਬ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਕਾਇਮ ਕਰਨ ਦਾ ਫੈਸਲਾ ਕੀਤਾ ਤਾਂ ਜੋ ਇਸ ਸੰਕਟ ਦੀ ਘੜੀ ਵਿੱਚ ਦਾਨ ਪਾਇਆ ਜਾ … Continue reading ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ ਰਾਹਤ ਫੰਡ ਕਾਇਮ ਕੀਤਾ, ਲੋਕਾਂ ਨੂੰ ਯੋਗਦਾਨ ਪਾਉਣ ਦੀ ਕੀਤੀ ਅਪੀਲ