ਜਿਲਾ ਵਾਸੀਆਂ ਨੂੰ ਖੰਡ, ਮਸਟਰਡ ਤੇਲ ਸਮੇਤ ਜਰੂਰੀ ਘਰੇਲੂ ਵਸਤਾਂ ਦੀ ਕਮੀਂ ਨਹੀ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 26 ਮਾਰਚ । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸ਼ਾਮ ਨੂੰ ਦੁਬਾਰਾ ਫੂਡ ਸਪਲਾਈ ਤੇ ਕੰਟੋਰਲਰ ਵਿਭਾਗ, ਵੱਖ-ਵੱਖ ਖਰੀਦ ਏਜੰਸੀਆਂ ਅਤੇ ਕਰਿਆਨੇ ਸਟੋਰ ਆਦਿ ਦੇ ਪ੍ਰਤੀਨਿਧੀਆਂ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀ ਜਰੂਰਤ ਵਾਲੀਆਂ ਵਸਤਾਂ ਦੀ ਕੋਈ ਕਮੀਂ ਨਾ ਰਹੇ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ … Continue reading ਜਿਲਾ ਵਾਸੀਆਂ ਨੂੰ ਖੰਡ, ਮਸਟਰਡ ਤੇਲ ਸਮੇਤ ਜਰੂਰੀ ਘਰੇਲੂ ਵਸਤਾਂ ਦੀ ਕਮੀਂ ਨਹੀ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ