ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਕਾਰਨ ਜੇਲਾ ਵਿੱਚੋਂ 6000 ਕੈਦੀਆਂ ਨੂੰ ਛੱਡਿਆ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

• ਸੁਪਰੀਮ ਕੋਰਟ ਵੱਲੋਂ ਬਣਾਈ ਉਚ ਤਾਕਤੀ ਕਮੇਟੀ ਨੇ ਲਿਆ ਫੈਸਲਾ • ਦੋਸ਼ੀ ਕੈਦੀਆਂ ਨੂੰ ਛੇ ਹਫਦੇ ਦੀ ਪੈਰੋਲ ਅਤੇ ਹਵਾਲਾਤੀ ਕੈਦੀਆਂ ਨੂੰ ਛੇ ਹਫਤੇ ਦੀ ਅੰਤਰਿਮ ਜ਼ਮਾਨਤ ‘ਤੇ ਛੱਡਿਆ ਜਾਵੇਗਾ ਚੰਡੀਗੜ•, 26 ਮਾਰਚ- ਕੋਵਿਡ-19 ਜਿਹੀ ਮਹਾਂਮਾਰੀ ਦੇ ਵਧਦੇ ਪ੍ਰਕੋਮ ਦੇ ਚੱਲਦਿਆਂ ਸੂਬੇ ਦੀਆਂ ਜੇਲਾ ਵਿੱਚ ਕੈਦੀਆਂ ਦਬਾਅ ਘਟਾਉਣ ਲਈ 6000 ਦੇ ਕਰੀਬ ਕੈਦੀਆਂ ਨੂੰ … Continue reading ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਕਾਰਨ ਜੇਲਾ ਵਿੱਚੋਂ 6000 ਕੈਦੀਆਂ ਨੂੰ ਛੱਡਿਆ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ