ਪੰਜਾਬ ਵਿੱਚ ਮਾਸਕ ਪਾਉਣਾ ਹੁਣ ਲਾਜ਼ਮੀ

ਪੰਜਾਬ ਵਿੱਚ ਮਾਸਕ ਪਾਉਣਾ ਹੁਣ ਲਾਜ਼ਮੀ ਹੈ। ਇਹ ਜਾਨਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ , ਸਿਹਤ ਸਕੱਤਰ ਨੂੰ ਪੰਜਾਬ ਦੇ ਸਾਰੇ ਜਨਤਕ ਸਥਾਨਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੀ ਐਡਵਾਇਜ਼ਰੀ ਜਾਰੀ ਕਰਨ ਲਈ ਕਿਹਾ ਹੈ। ਤੁਸੀਂ ਸਾਧਾਰਨ ਕੱਪੜੇ ਦਾ ਮਾਸਕ ਵੀ ਵਰਤ ਸਕਦੇ ਹੋ ਤੇ ਤੁਹਾਨੂੰ ਅਪੀਲ ਹੈ ਕਿ … Continue reading ਪੰਜਾਬ ਵਿੱਚ ਮਾਸਕ ਪਾਉਣਾ ਹੁਣ ਲਾਜ਼ਮੀ