ਸਰਬੱਤ ਦਾ ਭਲਾ ਟਰੱਸਟ ਨੇ ਹੁਣ ਸਰਕਾਰੀ ਹਸਪਤਾਲਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਲੋੜੀਂਦਾ ਸਾਮਾਨ ਦੇਣ ਦਾ ਚੁੱਕਿਆ ਬੀੜਾ

ਡਾ.ਓਬਰਾਏ ਨੇ ਅੰਮ੍ਰਿਤਸਰ ਪ੍ਰਸ਼ਾਸ਼ਨ ਨੂੰ 1-1 ਹਜ਼ਾਰ ਪੀ.ਪੀ.ਈ.ਕਿੱਟਾਂ ਤੇ ਅੈੱਨ-95 ਮਾਸਕ ਦਿੱਤੇ ਜਾਨਲੇਵਾ ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਯਤਨਸ਼ੀਲ ਸਰਕਾਰ ਦੀ ਡਾ.ਓਬਰਾਏ ਵੱਲੋਂ ਵੱਡੀ ਮਦਦ : ਸੋਨੀ,ਅੌਜਲਾ ਪੱਤਰਕਾਰਾਂ ਨੂੰ ਵੀ ਵੰਡੇ ਗਏ ਤਿੰਨ ਪਰਤੀ ਮਾਸਕ ਅੰਮ੍ਰਿਤਸਰ ,17 ਅਪ੍ਰੈਲ – ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐਸ.ਪੀ.ਸਿੰਘ … Continue reading ਸਰਬੱਤ ਦਾ ਭਲਾ ਟਰੱਸਟ ਨੇ ਹੁਣ ਸਰਕਾਰੀ ਹਸਪਤਾਲਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਲੋੜੀਂਦਾ ਸਾਮਾਨ ਦੇਣ ਦਾ ਚੁੱਕਿਆ ਬੀੜਾ