ਸੀਨੀਅਰ ਪੱਤਰਕਾਰ ਦਵਿੰਦਰਪਾਲ ਨਾਲ ਪੁਲਿਸ ਧੱਕੇਸ਼ਾਹੀ ਦੀ ਤਿੱਖੇ ਸ਼ਬਦਾਂ ਚ ਨਿੰਦਾ

ਗੁਰਦਾਸਪੁਰ, 19 ਅਪ੍ਰੈਲ। ਚੰਡੀਗੜ ਤੋਂ  ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨੂੰ ਘਰ ਤੋਂ ਦਫ਼ਤਰ ਜਾਂਦਿਆਂ ਰਸਤੇ ਵਿਚ ਘੇਰ ਕੇ ਚੰਡੀਗੜ• ਪੁਲਿਸ ਦੇ ਐਸਐਚਓ ਜਸਵੀਰ ਸਿੰਘ ਵੱਲੋਂ ਘੇਰ ਕੇ ਬਦਤਮੀਜ਼ੀ ਨਾਲ ਪੇਸ਼ ਆਉਣ, ਜਬਰੀ ਬਲੇਰੋ ਗੱਡੀ ਵਿਚ ਸੁੱਟ ਕੇ ਥਾਣੇ ਲਿਜਾਉਣ ਲੰਬਾ ਸਮਾਂ ਥਾਣੇ ਬਿਠਾ ਕੇ ਰੱਖਣ ਅਤੇ ਅਣਮਨੁੱਖੀ ਵਿਵਹਾਰ ਕਰਨ ਦੀ ਵੱਖ-ਵੱਖ ਸੰਗਠਨਾਂ ਨੇ ਤਿੱਖੇ ਸ਼ਬਦਾਂ … Continue reading ਸੀਨੀਅਰ ਪੱਤਰਕਾਰ ਦਵਿੰਦਰਪਾਲ ਨਾਲ ਪੁਲਿਸ ਧੱਕੇਸ਼ਾਹੀ ਦੀ ਤਿੱਖੇ ਸ਼ਬਦਾਂ ਚ ਨਿੰਦਾ