ਜ਼ਿਲਾ ਮੈਜਿਸਟਰੇਟ ਵਲੋਂ ਹਦਾਇਤਾਂ ਤਹਿਤ ਬੈਂਕ ਅਤੇ ਬੀਮਾ ਕੰਪਨੀਆਂ ਨੂੰ ਸੁਚਾਰੂ ਢੰਗ ਨਾਲ ਸੇਵਾਵਾਂ ਦੇਣ ਲਈ ਛੋਟ

ਗੁਰਦਾਸਪੁਰ, 20 ਅਪ੍ਰੈਲ । ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਵਾਇਰਸ ਦੇ ਬਚਾਅ ਲਈ ਜ਼ਿਲੇ ਅੰਦਰ ਕਰਫਿਊ ਲੱਗਾ ਹੋਇਆ ਹੈ। ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਭਾਰਤ ਵਿਚ ਲੱਗੇ ਲੋਕ ਡਾਊਨ ਵਿਚ ਵਿੱਤ ਸੈਕਟਰ ਨੂੰ ਕੰਮ ਕਰਨ ਦੀਆਂ ਹਦਾਇਤਾਂ ਤਹਿਤ ਛੋਟਾਂ ਜਾਰੀ ਕੀਤੀ ਗਈਆਂ ਸਨ ਅਤੇ ਪੰਜਾਬ ਸਰਕਾਰ ਦੇ ਐਡੀਸ਼ਨਲ … Continue reading ਜ਼ਿਲਾ ਮੈਜਿਸਟਰੇਟ ਵਲੋਂ ਹਦਾਇਤਾਂ ਤਹਿਤ ਬੈਂਕ ਅਤੇ ਬੀਮਾ ਕੰਪਨੀਆਂ ਨੂੰ ਸੁਚਾਰੂ ਢੰਗ ਨਾਲ ਸੇਵਾਵਾਂ ਦੇਣ ਲਈ ਛੋਟ