ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵਲੋਂ ਬਟਾਲਾ ਅਤੇ ਫਤਿਹਗੜ੍ਹ ਚੂੜੀਆਂ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਜਾਇਜਾ

ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ – ਤ੍ਰਿਪਤ ਬਾਜਵਾ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਣਕ ਦੀ ਵਾਢੀ ਦੌਰਾਨ ਅਤੇ ਮੰਡੀਆਂ ਵਿੱਚ ਵਿਸ਼ੇਸ਼ ਸਾਵਧਾਨੀਆਂ ਵਰਤੀਆਂ ਜਾਣ ਬਟਾਲਾ, 20 ਅਪ੍ਰੈਲ – ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਇਸ ਲਈ ਮੰਡੀਆਂ ਵਿੱਚ ਪੂਰੇ ਪ੍ਰਬੰਧ … Continue reading ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵਲੋਂ ਬਟਾਲਾ ਅਤੇ ਫਤਿਹਗੜ੍ਹ ਚੂੜੀਆਂ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਜਾਇਜਾ