ਤੇਜਬੀਰ ਸਿੰਘ ਹੁੰਦਲ ਨੇ ਐੱਸ.ਪੀ. (ਇਨਵੈਸਟੀਗੇਸ਼ਨ) ਬਟਾਲਾ ਦਾ ਅਹੁਦਾ ਸੰਭਾਲਿਆ

ਬਟਾਲਾ, 23 ਅਪ੍ਰੈਲ – ਪੰਜਾਬ ਪੁਲਿਸ ਦੇ ਪੀ.ਪੀ.ਐੱਸ. ਅਧਿਕਾਰੀ ਤੇਜਬੀਰ ਸਿੰਘ ਹੁੰਦਲ ਨੇ ਅੱਜ ਐੱਸ.ਪੀ. (ਇਨਵੈਸਟੀਗੇਸ਼ਨ) ਪੁਲਿਸ ਜ਼ਿਲ੍ਹਾ ਬਟਾਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਐੱਸ.ਪੀ. ਹੁੰਦਲ ਸੁਲਤਾਨਪੁਰ ਲੋਧੀ ਤੋਂ ਬਦਲ ਕੇ ਬਟਾਲਾ ਵਿਖੇ ਆਏ ਹਨ ਅਤੇ ਉਨ੍ਹਾਂ ਨੇ ਐੱਸ.ਪੀ ਸੂਬਾ ਸਿੰਘ ਦੀ ਥਾਂ ਚਾਰਜ ਸੰਭਾਲਿਆ ਹੈ। ਅੱਜ ਅਹੁਦਾ ਸੰਭਾਲਣ ਉਪਰੰਤ ਐੱਸ.ਪੀ. ਤੇਜਬੀਰ ਸਿੰਘ ਨੇ … Continue reading ਤੇਜਬੀਰ ਸਿੰਘ ਹੁੰਦਲ ਨੇ ਐੱਸ.ਪੀ. (ਇਨਵੈਸਟੀਗੇਸ਼ਨ) ਬਟਾਲਾ ਦਾ ਅਹੁਦਾ ਸੰਭਾਲਿਆ