ਗੰਨਾ ਕਾਸ਼ਤਕਾਰਾਂ ਨੇ ਗੰਨੇ ਦੀ ਫਸਲ ਦੀ ਬਕਾਇਆ ਰਾਸ਼ੀ ਮਿਲਣ ਉਪਰੰਤ ਸੂਬਾ ਸਰਕਾਰ ਦਾ ਕੀਤਾ ਧੰਨਵਾਦ

ਗੁਰਦਾਸਪੁਰ, 23 ਅਪ੍ਰੈਲ। ਪੰਜਾਬ ਸਰਕਾਰ ਵਲੋਂ ਅੱਜ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫਸਲ ਦੀ ਬਕਾਇਆ ਰਾਸ਼ੀ ਮਿਲਣ ਉਪਰੰਤ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਗੰਨਾ ਕਾਸ਼ਤਕਾਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਰੋਨਾ ਵਾਇ੍ਰਸ ਦੇ ਸੰਕਟ ਦੀ ਘੜੀ ਵਿਚ ਸਰਕਾਰ ਵਲੋਂ ਬਕਾਇਆ ਰਾਸ਼ੀ ਜਾਰੀ ਕਰਕੇ ਕਿਸਾਨਾਂ ਦੀ ਬਾਂਹ ਫੜ•ੀ ਹੈ, ਜਿਸ ਲਈ ਸਰਕਾਰ ਦੇ … Continue reading ਗੰਨਾ ਕਾਸ਼ਤਕਾਰਾਂ ਨੇ ਗੰਨੇ ਦੀ ਫਸਲ ਦੀ ਬਕਾਇਆ ਰਾਸ਼ੀ ਮਿਲਣ ਉਪਰੰਤ ਸੂਬਾ ਸਰਕਾਰ ਦਾ ਕੀਤਾ ਧੰਨਵਾਦ