ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹਜੂਰ ਸਾਹਿਬ ਤੋਂ 27 ਸ਼ਰਧਾਲੂ ਵਾਪਸ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਰਤੇ

ਹਨੂਮਨਾਗੜ੍ਹ ਤੋਂ 22 ਅਤੇ ਕੋਟਾ ਤੋਂ 13 ਵਿਅਕਤੀ ਵੀ ਵਾਪਸ ਆਪਣੇ ਜ਼ਿਲ੍ਹੇ ਵਿੱਚ ਪਹੁੰਚੇ ਸਿਹਤ ਵਿਭਾਗ ਵਲੋਂ ਦੂਜੇ ਰਾਜਾਂ ਤੋਂ ਆਏ ਵਿਅਕਤੀਆਂ ਦਾ ਕੀਤਾ ਜਾ ਰਿਹਾ ਡਾਕਟਰੀ ਮੁਆਇਨਾ ਸਾਰੇ ਵਿਅਕਤੀਆਂ ਨੂੰ 14 ਦਿਨਾਂ ਲਈ ਇਕਾਂਤਵਾਸ ਕਰਨ ਦੇ ਆਦੇਸ ਬਟਾਲਾ, 27 ਅਪ੍ਰੈਲ। ਪੰਜਾਬ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਸ੍ਰੀ ਹਜੂਰ ਸਾਹਿਬ, ਨਾਂਦੇੜ ਤੋਂ ਗੁਰਦਾਸਪੁਰ ਜ਼ਿਲ੍ਹੇ ਨਾਲ … Continue reading ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹਜੂਰ ਸਾਹਿਬ ਤੋਂ 27 ਸ਼ਰਧਾਲੂ ਵਾਪਸ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਰਤੇ