ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਬਟਾਲਾ ਦੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਕੇਂਦਰ ਸਰਕਾਰ ਦੇ ਫੈਸਲੇ ਅਤੇ ਸੂਬੇ ਦੇ ਹਲਾਤਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਲੈਣਗੇ ਅਗਲਾ ਫੈਸਲਾ – ਬਾਜਵਾ  ਬਟਾਲਾ, 28 ਅਪ੍ਰੈਲ । ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਦੇ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਸਾਰੀ ਸਥਿਤੀ ਦਾ ਜਾਇਜਾ ਲੈਣ ਉਪਰੰਤ ਜੇ ਸੰਭਵ ਹੋਇਆ … Continue reading ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਬਟਾਲਾ ਦੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ