ਆਨਲਾਈਨ ਪੜਾਈ ਕਰਵਾਉਣ ਵਾਲੇ ਸਕੂਲ ਸਿਰਫ਼ ਟਿਊਸ਼ਨ ਫੀਸ ਹੀ ਲੈ ਸਕਣਗੇ: ਸਿੰਗਲਾ

ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਨੂੰ ਕਰਫਿਊ/ਲਾਕਡਾਊਨ ਦੌਰਾਨ ਟਰਾਂਸਪੋਰਟ, ਮੈੱਸ ਚਾਰਜ, ਬਿਲਡਿੰਗ ਚਾਰਜ, ਦਾਖ਼ਲਾ ਫੀਸ, ਵਰਦੀ ਖ਼ਰਚੇ ਜਾਂ ਕੋਈ ਹੋਰ ਵਾਧੂ ਫੀਸ/ਖ਼ਰਚਾ ਨਾ ਲੈਣ ਦੀ ਕੀਤੀ ਹਦਾਇਤ ਸਕੂਲਾਂ ਨੂੰ ਅਕਾਦਮਿਕ ਸੈਸ਼ਨ 2020-21 ਲਈ ਫੀਸ ਵਿੱਚ ਵਾਧਾ ਨਾ ਕਰਨ ਲਈ ਕਿਹਾ ਕਿਸੇ ਵੀ ਸਕੂਲ ਨੂੰ ਮੁਲਾਜ਼ਮਾਂ ਦੀ ਛਾਂਟੀ ਜਾਂ ਤਨਖ਼ਾਹ ਵਿੱਚ ਕਟੌਤੀ ਨਹੀਂ ਕਰਨੀ ਚਾਹੀਦੀ ਟਿਊਸ਼ਨ … Continue reading ਆਨਲਾਈਨ ਪੜਾਈ ਕਰਵਾਉਣ ਵਾਲੇ ਸਕੂਲ ਸਿਰਫ਼ ਟਿਊਸ਼ਨ ਫੀਸ ਹੀ ਲੈ ਸਕਣਗੇ: ਸਿੰਗਲਾ