ਜ਼ਿਲਾ ਮੈਜਿਸਟਰੇਟ ਵਲੋਂ ਹਦਾਇਤਾਂ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਉਦਯੋਗਾਂ ਅਤੇ ਉਦਯੋਗਿਕ ਸੰਸਥਾਵਾਂ (Establishments) ਨੂੰ ਰਾਹਤ

ਗੁਰਦਾਸਪੁਰ, 15 ਮਈ । ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਵਾਇਰਸ ਦੇ ਬਚਾਅ ਲਈ ਜਿਲੇ ਅੰਦਰ ਕਰਫਿਊ ਲੱਗਾ ਹੋਇਆ ਹੈ। ਪੰਜਾਬ ਸਰਕਾਰ ਦੇ ਐਡੀਸ਼ਨਲ ਮੁੱਖ ਸਕਤੱਰ, ਗ੍ਰਹਿ ਵਿਭਾਗ ਤੇ ਨਿਆਂ ਵਲੋਂ 3 ਮਈ ਨੂੰ ਜਾਰੀ ਕੀਤੀਆਂ ਗਾਈਡਲਾਈਨਜ਼ ਤਹਿਤ ਸੂਬੇ ਅੰਦਰ ‘ਔਰਜ ਜ਼ੋਨ’ ਜਿਲਿਆਂ ਨੂੰ ਗਤੀਵਿਧੀਆਂ ਕਰਨ ਦੀ ਛੋਟ ਦਿੱਤੀ ਗਈ … Continue reading ਜ਼ਿਲਾ ਮੈਜਿਸਟਰੇਟ ਵਲੋਂ ਹਦਾਇਤਾਂ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਉਦਯੋਗਾਂ ਅਤੇ ਉਦਯੋਗਿਕ ਸੰਸਥਾਵਾਂ (Establishments) ਨੂੰ ਰਾਹਤ