16 ਵਿਚੋਂ 8 ਕੋਵਿਡ ਪੁਲਿਸ ਕਰਮਚਾਰੀ ਪੂਰੀ ਤਰ੍ਹਾਂ ਠੀਕ ਹੋਣ ਬਾਅਦ ਡਿਸਚਾਰਜ:ਡੀਜੀਪੀ

20 ਜ਼ਿਲ੍ਹਾ ਕੁਆਰੰਟੀਨ ਸੈਂਟਰ ਸਥਾਪਤ ਕਰਨ ਨਾਲ ਕੁੱਲ ਸੈਂਟਰਾਂ ਦੀ ਗਿਣਤੀ 78 ਹੋਈ ਚੰਡੀਗੜ੍ਹ, 17 ਮਈ:ਸੂਬੇ ਦੇ ਹਸਪਤਾਲਾਂ ਵਿੱਚ ਦਾਖ਼ਲ 16 ਵਿਚੋਂ 8 ਕੋਵਿਡ ਪੁਲਿਸ ਕਰਮਚਾਰੀਆਂ ਨੂੰ ਪੂਰੀ ਤਰ੍ਹਾਂ ਠੀਕ ਹੋਣ ਬਾਅਦ ਅੱਜ ਡਿਸਚਾਰਜ ਕਰ ਦਿੱਤਾ ਗਿਆ, ਪੰਜਾਬ ਪੁਲਿਸ ਵੱਲੋਂ ਮੋਹਰਲੀ ਕਤਾਰ ‘ਚ ਡਿਊਟੀ ਕਰਨ ਵਾਲੇ ਜਵਾਨਾਂ ਲਈ ਸੁਰੱਖਿਆ ਅਤੇ ਭਲਾਈ ਉਪਰਾਲਿਆਂ ਨੂੰ ਜਾਰੀ ਰੱਖਿਆ … Continue reading 16 ਵਿਚੋਂ 8 ਕੋਵਿਡ ਪੁਲਿਸ ਕਰਮਚਾਰੀ ਪੂਰੀ ਤਰ੍ਹਾਂ ਠੀਕ ਹੋਣ ਬਾਅਦ ਡਿਸਚਾਰਜ:ਡੀਜੀਪੀ