ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਲਾਕ ਡਾਊਨ 4.0 ਸਬੰਧੀ ਜਾਰੀ ਕੀਤੇ ਗਏ ਹੁਕਮ ਦੁਕਾਨਾਂ ਦਿਨ ਵਾਰ/ਰੁਟੇਸ਼ਨਵਾਈਜ਼ ਹੀ ਖੁੱਲਣਗੀਆਂ

ਨਿਰਧਾਰਿਤ ਕੀਤੇ ਦਿਨਵਾਰ ਤੋਂ ਬਿਨਾਂ ਦੁਕਾਨਾਂ ਖੋਲਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਗੁਰਦਾਸਪੁਰ, 18 ਮਈ – ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਨੂੰ ਜਿਲੇ ਅੰਦਰ 23 ਮਾਰਚ 2020 ਕਰਫਿਊ ਲਗਾਇਆ ਸੀ। ਐਡੀਸ਼ਨਲ ਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਦੀਆਂ … Continue reading ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਲਾਕ ਡਾਊਨ 4.0 ਸਬੰਧੀ ਜਾਰੀ ਕੀਤੇ ਗਏ ਹੁਕਮ ਦੁਕਾਨਾਂ ਦਿਨ ਵਾਰ/ਰੁਟੇਸ਼ਨਵਾਈਜ਼ ਹੀ ਖੁੱਲਣਗੀਆਂ