ਸਿਵਲ ਹਸਪਤਾਲ ਬਟਾਲਾ ਵਿਖੇ ਅੱਜ ਤਿੰਨ ਹੋਰ ਮਰੀਜ਼ਾਂ ਨੇ ਕੋਰੋਨਾ ਦੀ ਜੰਗ ਜਿੱਤੀ

ਸਾਰੇ ਮਰੀਜ਼ ਤੰਦਰੁਸਤ ਹੋ ਕੇ ਖੁਸ਼ੀ-ਖੁਸ਼ੀ ਆਪਣੇ ਘਰਾਂ ਨੂੰ ਪਰਤੇ ਹੁਣ ਤੱਕ ਸਿਵਲ ਹਸਪਤਾਲ ਬਟਾਲਾ ਨੇ ਸਾਰੇ 45 ਮਰੀਜ਼ ਠੀਕ ਹੋਏ ਐੱਸ.ਡੀ.ਐੱਮ. ਤੇ ਸਿਵਲ ਸਰਜਨ ਵਲੋਂ ਬਟਾਲਾ ਦੇ ਡਾਕਟਰਾਂ ਤੇ ਮੈਡੀਕਲ ਸਟਾਫ਼ ਨੂੰ ਸ਼ਾਬਾਸ਼ੀ ਤੇ ਵਧਾਈ ਬਟਾਲਾ, 18 ਮਈ – ਸਿਵਲ ਹਸਪਤਾਲ ਬਟਾਲਾ ਦੇ ਡਾਕਟਰਾਂ ਦੀ ਮਿਹਨਤ ਰੰਗ ਲਿਆਈ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ … Continue reading ਸਿਵਲ ਹਸਪਤਾਲ ਬਟਾਲਾ ਵਿਖੇ ਅੱਜ ਤਿੰਨ ਹੋਰ ਮਰੀਜ਼ਾਂ ਨੇ ਕੋਰੋਨਾ ਦੀ ਜੰਗ ਜਿੱਤੀ