ਨਜ਼ਾਇਜ ਸ਼ਰਾਬ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਨੇ ਪੁਲਿਸ ਤੇ ਐਕਸਾਈਜ਼ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ

ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਨਜ਼ਾਇਜ ਸ਼ਰਾਬ ਦੇ ਕਾਰੋਬਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਬਟਾਲਾ, 20 ਮਈ – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੁਲਿਸ ਅਤੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੇ ਨਜ਼ਾਇਜ ਕਾਰੋਬਾਰ ਨੂੰ ਸਖਤੀ ਨਾਲ ਨੱਥ ਪਾਈ ਜਾਵੇ। ਅੱਜ ਬਟਾਲਾ ਵਿਖੇ ਪੁਲਿਸ ਅਤੇ ਕਰ … Continue reading ਨਜ਼ਾਇਜ ਸ਼ਰਾਬ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਨੇ ਪੁਲਿਸ ਤੇ ਐਕਸਾਈਜ਼ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ