ਚੇਅਰਮੈਨ ਰਵੀਨੰਦਨ ਬਾਜਵਾ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 91 ਡਿਸਪੈਂਸਰੀਆਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਦੇ ਨਿਰਦੇਸ਼ ਦਿੱਤੇ

ਪਿੰਡਾਂ ਵਿੱਚ ਮਨਰੇਗਾ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਬਟਾਲਾ, 20 ਮਈ – ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਸ. ਰਵੀਨੰਦਨ ਸਿੰਘ ਬਾਜਵਾ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨ ਚੱਲ ਰਹੀਆਂ 91 ਪੇਂਡੂ ਡਿਸਪੈਂਸਰੀਆਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ … Continue reading ਚੇਅਰਮੈਨ ਰਵੀਨੰਦਨ ਬਾਜਵਾ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 91 ਡਿਸਪੈਂਸਰੀਆਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਦੇ ਨਿਰਦੇਸ਼ ਦਿੱਤੇ