ਪੰਜਾਬ ਸਰਕਾਰ ਵੱਲੋਂ ਕੰਨਟੇਨਮੈਂਟ ਜ਼ੋਨ/ਰੈੱਡ ਜ਼ੋਨ/ਹਾਟਸਪਾਟ ਵਿੱਚ ਪਸ਼ੂ ਮੇਲੇ ਨਾ ਲਗਾਉਣ ਦੀ ਸਲਾਹ

• ਕੋਵਿਡ-19 ਦੌਰਾਨ ਪਸ਼ੂ ਮੇਲੇ ਲਗਾਉਣ ਤੇ ਪ੍ਰਬੰਧਾਂ ਬਾਰੇ ਐਡਵਾਇਜ਼ਰੀ ਜਾਰੀ• ਹੱਥਾਂ ਦੀ ਸਾਫ-ਸਫਾਈ ਤੇ ਸਮਾਜਿਕ ਫਾਸਲੇ ਦੀ ਸਖ਼ਤੀ ਨਾਲ ਪਾਲਣਾ ਦੀ ਹਦਾਇਤ ਚੰਡੀਗੜ••, 21 ਮਈ :ਪੰਜਾਬ ਸਰਕਾਰ ਵੱਲੋਂ ਪਸ਼ੂ ਵਪਾਰੀਆਂ/ਵਰਕਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਸ਼ੂ ਮੇਲੇ ਲਗਾਉਣ ਅਤੇ ਪ੍ਰਬੰਧਾਂ ਸਬੰਧੀ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।  ਸੂਬਾ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ … Continue reading ਪੰਜਾਬ ਸਰਕਾਰ ਵੱਲੋਂ ਕੰਨਟੇਨਮੈਂਟ ਜ਼ੋਨ/ਰੈੱਡ ਜ਼ੋਨ/ਹਾਟਸਪਾਟ ਵਿੱਚ ਪਸ਼ੂ ਮੇਲੇ ਨਾ ਲਗਾਉਣ ਦੀ ਸਲਾਹ