ਮਹਿੰਗੇ ਸੈਨੇਟਾਈਜ਼ਰ ਤੇ ਮਾਸਕ ਵੇਚਦੇ ਤਿੰਨ ਦੁਕਾਨਦਾਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਵੱਧ ਮੁੱਲ ਤੇ ਸਮਾਨ ਵੇਚਣ ਵਾਲਿਆਂ ਵਿਰੁੱਧ ਜਾਰੀ ਰਹੇਗੀ ਵਿਜੀਲੈਂਸ ਦੀ ਵਿਸ਼ੇਸ਼ ਮੁਹਿੰਮ : ਉੱਪਲ ਚੰਡੀਗੜ 21 ਮਈ : ਰਾਜ ਵਿਜੀਲੈਂਸ ਬਿਓਰੋ ਨੇ ਕਾਲੇ ਬਾਜਾਰੀਕਰਨ ਲਈ ਜਰੂਰੀ ਵਸਤਾਂ ਦੇ ਭੰਡਾਰ ਨੂੰ ਰੋਕਣ ਲਈ ਅੱਜ ਦਵਾਈਆਂ ਵੇਚਣ ਵਾਲੇ ਤਿੰਨ ਦੁਕਾਨਦਾਰਾਂ ਨੂੰ ਲੋਕਾਂ ਨੂੰ ਵਾਧੂ ਰੇਟਾਂ ਉਤੇ ਸੈਨੇਟਾਈਜ਼ਰ ਅਤੇ ਮਾਸਕ ਵੇਚਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। … Continue reading ਮਹਿੰਗੇ ਸੈਨੇਟਾਈਜ਼ਰ ਤੇ ਮਾਸਕ ਵੇਚਦੇ ਤਿੰਨ ਦੁਕਾਨਦਾਰ ਵਿਜੀਲੈਂਸ ਵੱਲੋਂ ਗ੍ਰਿਫਤਾਰ