ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ਅਤੇ ਥੁੱਕਣ ’ਤੇ ਹੋਵੇਗਾ 500 ਰੁਪਏ ਜੁਰਮਾਨਾ

ਘਰ ਇਕਾਂਤਵਾਸ ਦੀ ਉਲੰਘਣਾ ਕਰਨ ‘ਤੇ 2,000 ਦਾ ਜੁਰਮਾਨਾ ਸਮਾਜਿਕ ਦੂਰੀ ਦੀ ਉਲੰਘਣਾ ਕਰਨ ‘ਤੇ ਵੀ ਵਸੂਲਿਆ ਜਾਵੇਗਾ ਜੁਰਮਾਨਾ ਬਟਾਲਾ, 30 ਮਈ – ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਘਰ ਤੋਂ ਬਾਹਰ ਜਾਣ ਲੱਗਿਆ ਮਾਸਕ ਪਾਉਣਾ ਅਤੇ ਉਚਿਤ ਸਮਾਜਿਕ ਦੂਰੀ ਰੱਖਣਾ ਲਾਜ਼ਮੀ ਕੀਤਾ … Continue reading ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ਅਤੇ ਥੁੱਕਣ ’ਤੇ ਹੋਵੇਗਾ 500 ਰੁਪਏ ਜੁਰਮਾਨਾ