ਰੁਜ਼ਗਾਰ ਪ੍ਰਾਪਤੀ ਲਈ ਨੌਜਵਾਨ ਵੈਬਸਾਈਟ www.pgrkam.com ਤੇ ਆਪਣੇ ਆਪ ਨੂੰ ਰਜਿਸਟਰਡ ਕਰਨ

ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 81960-15208 ਤੇ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 30 ਮਈ । ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਮੁੱਖ ਕਾਰਜਕਾਰੀ ਅਫਸਰ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਦੇ ਬਚਾਅ ਲਈ ਕੀਤੇ ਗਏ ਲਾਕ ਡਾਉਨ ਨੂੰ ਹੋਲੀ ਹੋਲੀ ਖੋਲਿਆ … Continue reading ਰੁਜ਼ਗਾਰ ਪ੍ਰਾਪਤੀ ਲਈ ਨੌਜਵਾਨ ਵੈਬਸਾਈਟ www.pgrkam.com ਤੇ ਆਪਣੇ ਆਪ ਨੂੰ ਰਜਿਸਟਰਡ ਕਰਨ