ਕੋਵਿਡ ਖ਼ਿਲਾਫ਼ ‘ਮਿਸ਼ਨ ਫਤਹਿ’ ਨੂੰ ਜ਼ਮੀਨੀ ਪੱਧਰ ਉਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਸ਼ੁਰੂ

ਚੰਡੀਗੜ੍ਹ, 1 ਜੂਨ । ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ‘ਮਿਸ਼ਨ ਫਤਹਿ’ ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਤਾਂ ਕਿ ਇਸ ਮਹਾਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਫੈਲਾਈ ਜਾ ਸਕੇ। ਮੁੱਖ ਮੰਤਰੀ … Continue reading ਕੋਵਿਡ ਖ਼ਿਲਾਫ਼ ‘ਮਿਸ਼ਨ ਫਤਹਿ’ ਨੂੰ ਜ਼ਮੀਨੀ ਪੱਧਰ ਉਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਸ਼ੁਰੂ