‘ ਕੋਵਾ ਐਪ ‘ ਜ਼ਰੂਰੀ ਸੇਵਾਵਾਂ ਤੱਕ ਪਹੁੰਚ, ਡਾਕਟਰੀ ਸਹਾਇਤਾ, ਕੰਟੈਕਟ ਹਿਸਟਰੀ ਟਰੇਸਿੰਗ, ਸਾਰੇ ਜ਼ਿਲਿਆਂ ਵਿੱਚ ਕੋਵਿਡ -19 ਦੀ ਰੀਅਲ ਟਾਈਮ ਅਪਡੇਟਸ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰਦੀ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 3 ਜੂਨ । ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮਿਸ਼ਨ ਫਤਿਹ’ ਤਹਿਤ ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ … Continue reading ‘ ਕੋਵਾ ਐਪ ‘ ਜ਼ਰੂਰੀ ਸੇਵਾਵਾਂ ਤੱਕ ਪਹੁੰਚ, ਡਾਕਟਰੀ ਸਹਾਇਤਾ, ਕੰਟੈਕਟ ਹਿਸਟਰੀ ਟਰੇਸਿੰਗ, ਸਾਰੇ ਜ਼ਿਲਿਆਂ ਵਿੱਚ ਕੋਵਿਡ -19 ਦੀ ਰੀਅਲ ਟਾਈਮ ਅਪਡੇਟਸ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰਦੀ-ਡਿਪਟੀ ਕਮਿਸ਼ਨਰ