ਕੋਰੋਨਾ ਮਹਾਂਮਾਰੀ ਤੋ ਬਚਣ ਲਈ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ-ਐਸ.ਐਸ.ਪੀ ਸਵਰਨਦੀਪ ਸਿੰਘ

ਗੁਰਦਾਸਪੁਰ, 3 ਜੂਨ । ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਵਿਰੁੱਧ ਲਾਮਬੰਦ ਕੀਤਾ ਜਾਵੇਗਾ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਮਿਸ਼ਨ ਨੂੰ ਕਾਮਯਾਬ ਕੀਤਾ ਜਾਵੇਗਾ। ਸ੍ਰੀ ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਸਮੂਹਿਕ ਸਹਿਯੋਗ … Continue reading ਕੋਰੋਨਾ ਮਹਾਂਮਾਰੀ ਤੋ ਬਚਣ ਲਈ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ-ਐਸ.ਐਸ.ਪੀ ਸਵਰਨਦੀਪ ਸਿੰਘ