ਕੋਵਿੰਡ-19 ਵਿਰੁੱਧ ਜੰਗ ਸੁਰੱਖਿਅਤ ਰਹੋ, ਤੰਦਰੁਸਤ ਰਹੋ-ਕੈਬਨਿਟ ਮੰਤਰੀ ਰੰਧਾਵਾ

ਕੈਬਨਿਟ ਮੰਤਰੀ ਰੰਧਾਵਾ ਨੇ ਸੂਬਾ ਵਾਸੀਆਂ ਨੂੰ ਮਾਸਕ ਪਾਉਣ, ਆਪਸੀ ਦੂਰੀ ਬਣਾ ਕੇਰੱਖਣ ਅਤੇ ਵਾਰ-ਵੱਕ ਹੱਥ ਧੋਣ ਦੀ ਕੀਤੀ ਅਪੀਲ ਗੁਰਦਾਸਪੁਰ, 4 ਜੂਨ । ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਮੰਤਰੀ ਪੰਜਾਬ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ‘ਮਿਸ਼ਨ ਫ਼ਤਿਹ’ ਕਵਿੰਡ-19 ਮਹਾਂਮਾਰੀ ਦੌਰਾਨ ਉਪਜੇ ਅਣਕਿਆਸੇ ਸੰਕਟ ਨਾਲ ਨਜਿੱਠਣ ਲਈ ਪੰਜਾਬ … Continue reading ਕੋਵਿੰਡ-19 ਵਿਰੁੱਧ ਜੰਗ ਸੁਰੱਖਿਅਤ ਰਹੋ, ਤੰਦਰੁਸਤ ਰਹੋ-ਕੈਬਨਿਟ ਮੰਤਰੀ ਰੰਧਾਵਾ