ਰਜਿੰਦਰ ਸਿੰਘ ਸੋਹਲ ਨੇ ਐਸ.ਐਸ ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਫ਼ਤਿਹ’ ਨੂੰ ਲੋਕਾਂ ਦੇ ਸਹਿਯੋਗ ਨਾਲ ਫ਼ਤਿਹ ਕੀਤਾ ਜਾਵੇਗਾ-ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ, 4 ਜੂਨ (ਮੰਨਨ ਸੈਣੀ)। ਸ੍ਰੀ ਰਜਿੰਦਰ ਸਿੰਘ ਸੋਹਲ ਪੀ.ਪੀ.ਐਸ, ਸੀਨੀਅਰ ਪੁਲਿਸ ਅਧਿਕਾਰੀ ਨੇ ਅੱਜ ਐਸ.ਐਸ.ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਹੈ। ਐਸ.ਐਸ.ਪੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਰਜਿੰਦਰ ਸਿੰਘ ਸੋਹਲ, ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਵਜੋਂ ਸੇਵਾਵਾਂ … Continue reading ਰਜਿੰਦਰ ਸਿੰਘ ਸੋਹਲ ਨੇ ਐਸ.ਐਸ ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ