ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ਰਾਬ ਦੇ ਨਜਾਇਜ਼ ਕਾਰੋਬਾਰ ਅਤੇ ਤਸਕਰੀ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦਾ ਐਲਾਨ

ਚੰਡੀਗੜ੍ਹ, 5 ਜੂਨ। ਸ਼ਰਾਬ ਦੇ ਨਜਾਇਜ਼ ਕਾਰੋਬਾਰ ਵਿੱਚ ਸ਼ਾਮਲ ਹਰੇਕ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਲੌਕਡਾਊਨ ਦੇ ਸਮੇਂ ਦੌਰਾਨ ਸ਼ਰਾਬ ਦੀ ਨਜਾਇਜ਼ ਵਿਕਰੀ ਅਤੇ ਤਸਕਰੀ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਗਠਨ ਦਾ ਐਲਾਨ ਕੀਤਾ ਹੈ। ਇੱਕ ਵੀਡੀਓ ਪ੍ਰੈਸ ਕਾਨਫਰੰਸ ਨੂੰ … Continue reading ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ਰਾਬ ਦੇ ਨਜਾਇਜ਼ ਕਾਰੋਬਾਰ ਅਤੇ ਤਸਕਰੀ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦਾ ਐਲਾਨ