ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ।

• ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ। • ਬੀਬੀ ਜਗੀਰ ਕੌਰ ਇਸਤਰੀ ਅਕਾਲੀ ਦਲ ਅਤੇ ਸ. ਗੁਲਜਾਰ ਸਿੰਘ ਰਾਣੀਕੇ ਪਾਰਟੀ ਦੇ ਐਸ.ਸੀ ਵਿੰਗ ਦੇ ਦੁਬਾਰਾ ਪ੍ਰਧਾਨ ਬਣੇ। • ਐਨ. ਕੇ. ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ। ਚੰਡੀਗੜ• 8 ਜੂਨ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ … Continue reading ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ।