ਕਾਂਗਰਸ ਸਰਕਾਰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਨੂੰ ਦਬਾਉਣ ਲਈ ਪੱਬਾਂ ਭਾਰ : ਅਕਾਲੀ ਦਲ

ਸਰਕਾਰ ਚੱਢਾ ਡਿਸਟੀਲਰੀ ਤੇ ਦੋ ਕਾਂਗਰਸੀ ਵਿਧਾਇਕਾਂ ਦੇ ਚਹੇਤਿਆਂ ਦੀ ਨਜਾਇਜ਼ ਡਿਸਟੀਲਰੀ ਕਮ ਬੋਟਲਿੰਗ ਪਲਾਂਟ ਦੇ ਕੇਸਾਂ ਨੂੰ ਵੀ ਦਬਾਉਣ ਲਈ ਯਤਨਸ਼ੀਲ ਸ਼ਰਾਬ ਮਾਫੀਆ ਬੇਨਕਾਬ ਕਰਨ ‘ਤੇ ਸੀਨੀਅਰ ਪੱਤਰਕਾਰ ਮਨੀਸ਼ ਸਰਹਿੰਦੀ ਨੂੰ ਨੋਟਿਸ ਦੇਣ ਦੀ ਕੀਤੀ ਜ਼ੋਰਦਾਰ ਨਿਖੇਧੀ ਚੰਡੀਗੜ•, 8 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਕਾਂਗਰਸ … Continue reading ਕਾਂਗਰਸ ਸਰਕਾਰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਨੂੰ ਦਬਾਉਣ ਲਈ ਪੱਬਾਂ ਭਾਰ : ਅਕਾਲੀ ਦਲ