ਪੰਜਾਬ ਪੁਲਿਸ ਵੱਲੋਂ ਕਸ਼ਮੀਰ ਨਿਵਾਸੀ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਪਠਾਨਕੋਟ ਤੋਂ ਗ੍ਰਿਫ਼ਤਾਰ

ਅੱਤਵਾਦੀ ਹਮਲਿਆਂ ਨੂੰ ਅੰਜ਼ਾਮ ਦੇਣ ਲਈ ਵਾਦੀ ਵਿੱਚ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ ਚੰਡੀਗੜ, 11 ਜੂਨਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਨਿਵਾਸੀ  ਲਸ਼ਕਰ-ਏ-ਤੋਇਬਾ (ਲਸ਼ਕਰ) ਦੇ ਦੋ ਕਾਰਕੁੰਨਾਂ ਦੀ ਗ੍ਰਿਫ਼ਤਾਰੀ ਨਾਲ ਅੱਤਵਾਦੀ ਹਮਲਿਆਂ ਨੂੰ ਅੰਜ਼ਾਮ ਦੇਣ ਲਈ ਵਾਦੀ ਵਿੱਚ ਹਥਿਆਰਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇੰਨਾਂ ਸ਼ੱਕੀ ਅੱਤਵਾਦੀਆਂ ਪਾਸੋਂ 10 ਹੈਂਡ … Continue reading ਪੰਜਾਬ ਪੁਲਿਸ ਵੱਲੋਂ ਕਸ਼ਮੀਰ ਨਿਵਾਸੀ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਪਠਾਨਕੋਟ ਤੋਂ ਗ੍ਰਿਫ਼ਤਾਰ