IMP- ਮੁੱਖ ਮੰਤਰੀ ਨੇ ਸਮੂਹਿਕ ਫੈਲਾਅ ਦੇ ਡਰੋਂ ਹਫਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨ ਆਉਣ-ਜਾਣ ‘ਤੇ ਰੋਕ ਲਾਈ

ਸਖਤ ਬੰਦਿਸ਼ਾਂ ਵਾਇਰਸ ਦੇ ਸਿਖਰ ਨੂੰ ਟਾਲਣ ਵਿੱਚ ਸਹਾਈ ਸਿੱਧ ਹੋਣਗੀਆਂ ਜੋ ਮਾਹਿਰਾਂ ਵੱਲੋਂ ਅਗਸਤ ਦੱਸਿਆ ਗਿਆ · ਦਿੱਲੀ ਦੀ ਚਿੰਤਾਜਨਕ ਸਥਿਤੀ ‘ਤੇ ਮੱਦੇਨਜ਼ਰ ਮਾਹਿਰਾਂ ਨੂੰ ਕੌਮੀ ਰਾਜਧਾਨੀ ਤੋਂ ਆਉਣ ਵਾਲਿਆਂ ‘ਤੇ ਸਖਤੀ ਨਾਲ ਰੋਕ ਲਾਉਣ ਲਈ ਕਿਹਾ ਚੰਡੀਗੜ੍ਹ, 11 ਜੂਨ। ਕੋਵਿਡ ਦੇ ਸਮੂਹਿਕ ਫੈਲਾਅ ਦੇ ਖਤਰੇ ਦੇ ਡਰੋਂ ਅਤੇ ਮਾਹਿਰਾਂ ਵੱਲੋਂ ਇਸ ਮਹਾਂਮਾਰੀ ਦਾ … Continue reading IMP- ਮੁੱਖ ਮੰਤਰੀ ਨੇ ਸਮੂਹਿਕ ਫੈਲਾਅ ਦੇ ਡਰੋਂ ਹਫਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨ ਆਉਣ-ਜਾਣ ‘ਤੇ ਰੋਕ ਲਾਈ