ਮਿਸ਼ਨ ਫ਼ਤਿਹ- ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਰਵਾਨਾ ਕੀਤੀਆਂ ਗਈਆਂ-ਡਿਪਟੀ ਕਮਿਸ਼ਨਰ

ਕੋਰੋਨਾ ਵਾਇਰਸ ਵਿਰੁੱਧ ਪਿੰਡ, ਕਸਬਿਆਂ ਤੇ ਸ਼ਹਿਰਾਂ ਅੰਦਰ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਗੁਰਦਾਸਪੁਰ, 14 ਜੂਨ (ਮੰਨਨ ਸੈਣੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸ੍ਰੀ ਰਮਨ ਕੋਛੜ … Continue reading ਮਿਸ਼ਨ ਫ਼ਤਿਹ- ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਰਵਾਨਾ ਕੀਤੀਆਂ ਗਈਆਂ-ਡਿਪਟੀ ਕਮਿਸ਼ਨਰ