‘ਮਿਸ਼ਨ ਫ਼ਤਿਹ’ ਕੱਲ 15 ਜੂਨ ਤੋਂ 21 ਜੂਨ ਤਕ ਜ਼ਿਲੇ ਅੰਦਰ ‘ਕੋਰੋਨਾ ਵਾਰੀਅਰਜ਼’, ਵੱਖ-ਵੱਖ ਵਿਭਾਗਾਂ ਵਲੋਂ ਵਿੱਢੀ ਜਾਵੇਗੀ ਜਾਗਰੂਕਤਾ ਮੁਹਿੰਮ-ਡਿਪਟੀ ਕਮਿਸ਼ਨਰ

‘ਮਿਸ਼ਨ ਫ਼ਤਿਹ ਵਾਰੀਅਰਜ਼’ ਦੀ ਚੋਣ ਕਰਕੇ ਉਨਾਂ ਨੂੰ ਬਰੌਨਜ, ਸਿਲਵਰ ਅਤੇ ਗੋਲਡ ਸਰਟੀਫਿਕੇਟ ਸਮੇਤ ਟੀ-ਸ਼ਰਟਾਂ ਦੇ ਕੇ ਕੀਤਾ ਜਾਵੇਗਾ ਸਨਮਾਨਿਤ ਗੁਰਦਾਸਪੁਰ, 14 ਜੂਨ (ਮੰਨਨ ਸੈਣੀ ) ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ‘ਮਿਸ਼ਨ ਫ਼ਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ … Continue reading ‘ਮਿਸ਼ਨ ਫ਼ਤਿਹ’ ਕੱਲ 15 ਜੂਨ ਤੋਂ 21 ਜੂਨ ਤਕ ਜ਼ਿਲੇ ਅੰਦਰ ‘ਕੋਰੋਨਾ ਵਾਰੀਅਰਜ਼’, ਵੱਖ-ਵੱਖ ਵਿਭਾਗਾਂ ਵਲੋਂ ਵਿੱਢੀ ਜਾਵੇਗੀ ਜਾਗਰੂਕਤਾ ਮੁਹਿੰਮ-ਡਿਪਟੀ ਕਮਿਸ਼ਨਰ