ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਦੇ 56 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਵ-ਨਿਯੁਕਤ ਉਮੀਦਵਾਰਾਂ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ ਦੋਵਾਂ ਵਿਭਾਗਾਂ ਵਿੱਚ ਤਰਸ ਦੇ ਆਧਾਰ ਉਤੇ ਨੌਕਰੀਆਂ ਪਹਿਲ ਦੇ ਆਧਾਰ ਉਤੇ ਦਿੱਤੀਆਂ ਗਈਆਂ: ਸਿੰਗਲਾ ਚੰਡੀਗੜ੍ਹ, 15 ਜੂਨ: ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੋਵਾਂ ਵਿਭਾਗਾਂ ਦੇ 56 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਿੱਖਿਆ ਵਿਭਾਗ … Continue reading ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਦੇ 56 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ