ਪ੍ਰਧਾਨ ਮੰਤਰੀ ਵੱਲੋਂ ਕਰੋਨਾ ਵਾਇਰਸ ਨਾਲ ਨਜਿੱਠਣ ਸਬੰਧੀ ਪੰਜਾਬ ਦੇ ਮਾਡਲ ਦਾ ਸਮਰਥਨ ਕਰਨਾ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਦਾ ਸੂਚਕ ਹੈ: ਰਮਨ ਬਹਿਲ

ਕਿਹਾ, ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ -19 ਚੁਣੌਤੀ ਦੇ ਰਣਨੀਤਕ ਪ੍ਰਬੰਧਨ ਨਾਲ ਰਾਸ਼ਟਰੀ ਪੱਧਰ ‘ਤੇ ਆਪਣੀ ਸੂਝਬੂਝ ਨੂੰ ਕੀਤਾ ਸਾਬਤ ਗੁਰਦਾਸਪੁਰ 17 ਜੂਨ:- ਭਾਰਤ ਦੇ ਪ੍ਰਧਾਨ ਮੰਤਰੀ, ਸ੍ਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪੰਜਾਬ ਅਤੇ ਕੁਝ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇੱਕ ਵੀਡੀਓ ਕਾਨਫਰੰਸ ਦੌਰਾਨ ਪੰਜਾਬ ਦੀ ਕੋਵਿਡ ਮਾਈਕਰੋ ਕੰਟੇਨਮੈਂਟ ਅਤੇ ਘਰ-ਘਰ ਨਿਗਰਾਨੀ … Continue reading ਪ੍ਰਧਾਨ ਮੰਤਰੀ ਵੱਲੋਂ ਕਰੋਨਾ ਵਾਇਰਸ ਨਾਲ ਨਜਿੱਠਣ ਸਬੰਧੀ ਪੰਜਾਬ ਦੇ ਮਾਡਲ ਦਾ ਸਮਰਥਨ ਕਰਨਾ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਦਾ ਸੂਚਕ ਹੈ: ਰਮਨ ਬਹਿਲ