ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ ਤਹਿਤ ਸਿਹਤ ਵਿਭਾਗ ਵਲੋਂ ਚੈਕਿੰਗ ਅਭਿਆਨ ਜਾਰੀ

ਦੀਨਾਨਗਰ ਵਿਖੇ ਕਰਿਆਨੇ, ਡੇਅਰੀ ਤੇ ਫਲਾਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ ਗੁਰਦਾਸਪੁਰ, 17 ਜੂਨ (ਮੰਨਨ ਸੈਣੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ ਅਪਣਾਇਆ ਗਿਆ ਹੈ ਤੇ ਵਿਭਾਗ ਵਲੋਂ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ … Continue reading ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ ਤਹਿਤ ਸਿਹਤ ਵਿਭਾਗ ਵਲੋਂ ਚੈਕਿੰਗ ਅਭਿਆਨ ਜਾਰੀ