ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਗਿਆ ਜਾਗਰੂਕ-ਐਸ.ਐਸ.ਪੀ ਸੋਹਲ

ਐਸ.ਐਸ.ਪੀ ਸੋਹਲ ਨੇ ਪੁਲਿਸ ਅਧਿਕਾਰੀਆਂ ਨੂੰ ‘ਕੋਰੋਨਾ ਵਾਰੀਅਰਜ਼ ‘ ਬੈਜ ਲਗਾ ਕੇ ਕੀਤਾ ਸਨਮਾਨਿਤ ਕੱਲ 21 ਜੂਨ ਨੂੰ ਸਥਾਨਕ ਵੈਲਫੇਅਰ ਕਮੇਟੀਆਂ ਵਲੋਂ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ ਗੁਰਦਾਸਪੁਰ, 20 ਜੂਨ ( ਮੰਨਨ ਸੈਣੀ ) ਪੰਜਾਬ ਸਰਕਾਰ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ … Continue reading ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਗਿਆ ਜਾਗਰੂਕ-ਐਸ.ਐਸ.ਪੀ ਸੋਹਲ