ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਵਿੱਚ ਕੋਵਿਡ ਦੇ ਇਲਾਜ ਦੀਆਂ ਕੀਮਤਾਂ ਤੈਅ ਕਰੇਗੀ, ਪਾਲਣਾ ਨਾ ਕਰਨ ਵਾਲੇ ਹਸਪਤਾਲ ਬੰਦ ਕਰ ਦਿੱਤੇ ਜਾਣਗੇ-ਕੈਪਟਨ ਅਮਰਿੰਦਰ ਸਿੰਘ

ਬਾਹਰੀ ਵਿਅਕਤੀ ਦੇ ਪ੍ਰਵੇਸ਼ ਨਾਲ ਕੋਵਿਡ ਦੇ ਕੇਸਾਂ ਦੀ ਗਿਣਤੀ ਵਧੀਪ੍ਰਧਾਨ ਮੰਤਰੀ ਪਾਸੋਂ ਸਰਟੀਫਿਕੇਟ ਵਾਲੇ ਵਿਅਕਤੀਆਂ ਨੂੰ ਹੀ ਦਾਖਲ ਹੋਣ ਦੇਣ ਦੀ ਇਜਾਜ਼ਤ ਦੇਣ ਵਾਸਤੇ ਮਨਜ਼ੂਰੀ ਮੰਗੀਚੰਡੀਗੜ, 20 ਜੂਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਵਿੱਚ ਕੋਵਿਡ ਦੇ ਇਲਾਜ ਲਈ ਕੀਮਤਾਂ ਨਿਰਧਾਰਤ ਕਰੇਗੀ ਅਤੇ ਇਸ ਦੀ ਪਾਲਣਾ ਨਾ … Continue reading ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਵਿੱਚ ਕੋਵਿਡ ਦੇ ਇਲਾਜ ਦੀਆਂ ਕੀਮਤਾਂ ਤੈਅ ਕਰੇਗੀ, ਪਾਲਣਾ ਨਾ ਕਰਨ ਵਾਲੇ ਹਸਪਤਾਲ ਬੰਦ ਕਰ ਦਿੱਤੇ ਜਾਣਗੇ-ਕੈਪਟਨ ਅਮਰਿੰਦਰ ਸਿੰਘ