ਵਿਆਪਕ ਜਨਤਕ ਸ਼ਿਕਾਇਤ ਨਿਵਾਰਨ ਨੀਤੀ ਸਾਰੇ ਵਿਭਾਗਾਂ ਦੀਆਂ ਸ਼ਿਕਾਇਤ ਨਿਵਾਰਨ ਪ੍ਰਣਾਲੀਆਂ ਨੂੰ ਇਕ ਛੱਤ ਥੱਲੇ ਲੈ ਕੇ ਆਵੇਗੀ

ਚੰਡੀਗੜ, 22 ਜੂਨ। ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਦੇ ਨਿਰਮਾਣ ਅਤੇ ਪ੍ਰਬੰਧਨ ਲਈ ਰਾਹ ਪੱਧਰਾ ਕਰਦਿਆਂ ਇਕ ਵਿਆਪਕ ਜਨਤਕ ਸ਼ਿਕਾਇਤ ਨਿਵਾਰਣ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਸਾਰੇ ਵਿਭਾਗਾਂ ਦੀਆਂ ਸ਼ਿਕਾਇਤਾਂ ਨੂੰ ਇਕ ਛੱਤ ਹੇਠ ਲਿਆਇਆ ਜਾ ਸਕੇਗਾ ਜੋ ‘ਡਿਜ਼ੀਟਲ ਪੰਜਾਬ’ ਦੇ ਦਾਇਰੇ ਵਿੱਚ ਆਵੇਗਾ। ਮੁੱਖ ਮੰਤਰੀ … Continue reading ਵਿਆਪਕ ਜਨਤਕ ਸ਼ਿਕਾਇਤ ਨਿਵਾਰਨ ਨੀਤੀ ਸਾਰੇ ਵਿਭਾਗਾਂ ਦੀਆਂ ਸ਼ਿਕਾਇਤ ਨਿਵਾਰਨ ਪ੍ਰਣਾਲੀਆਂ ਨੂੰ ਇਕ ਛੱਤ ਥੱਲੇ ਲੈ ਕੇ ਆਵੇਗੀ